ਮਸ਼ਹੂਰ ਪੰਜਾਬੀ ਗਾਇਕ ਮਲਕੀਤ ਹੁਸੈਨਪੁਰੀ ਦੇ ਘਰੇ ਪਿਆ ਮਾਤਮ , ਹੋਈ ਪਿਤਾ ਦੀ ਅਚਾਨਕ ਮੌਤ

1143

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵੱਖ-ਵੱਖ ਹਸਤੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਉਥੇ ਹੀ ਇਨ੍ਹਾਂ ਹਸਤੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਸਨ ਉੱਥੇ ਹੀ ਉਹਨਾਂ ਨਾਲ ਜੁੜੇ ਹੋਏ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਵੀ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਥੇ ਹੀ ਬੀਮਾਰੀਆਂ ਅਤੇ ਸੜਕ ਹਾਦਸਿਆਂ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਜਿਨ੍ਹਾਂ ਵਿਚੋਂ ਕੁਝ ਖਾਸ ਸਖਸ਼ੀਅਤਾਂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹੁੰਦੇ ਹਨ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਤੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਮਸ਼ਹੂਰ ਪੰਜਾਬੀ ਗਾਇਕ ਮਲਕੀਤ ਸਿੰਘ ਦੇ ਘਰ ਉਨ੍ਹਾਂ ਦੇ ਪਿਤਾ ਜੀ ਦੀ ਹੋਈ ਮੌਤ ਦੇ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਆਪਣੇ ਚਰਚਿਤ ਗੀਤਾਂ ਦੇ ਨਾਲ ਦੁਨੀਆ ਵਿਚ ਵਖਰੀ ਪਹਿਚਾਣ ਬਣਾਉਣ ਵਾਲੇ ਮਲਕੀਤ ਸਿੰਘ ਦੇ ਪਿਤਾ ਜੀ ਦੀ ਅਚਾਨਕ ਹੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬੀ ਗਾਇਕ ਮਲਕੀਤ ਸਿੰਘ ਦੇ ਪਿਤਾ ਜੀ ਦਾ ਦਿਹਾਂਤ ਹੋਇਆ ਹੈ ਉੱਥੇ ਹੀ ਮਲਕੀਤ ਸਿੰਘ ਇਸ ਸਮੇਂ ਆਪਣੇ ਵਿਦੇਸ਼ੀ ਦੌਰੇ ਤੇ ਗਏ ਹੋਏ ਹਨ।

ਜਿੱਥੇ ਵੱਖ ਵੱਖ ਸ਼ਖਸੀਅਤਾਂ ਵੱਲੋਂ ਇਸ ਖਬਰ ਦੇ ਮਿਲਦੇ ਹੀ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਥੇ ਹੀ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਪੰਜਾਬੀ ਗਾਇਕ ਮਲਕੀਤ ਸਿੰਘ ਜੀ ਦੇ ਪਿਤਾ ਦਾ ਅੰਤਿਮ ਸੰਸਕਾਰ ਦੋ-ਤਿੰਨ ਦਿਨ ਬਾਅਦ ਉਨ੍ਹਾਂ ਦੇ ਬੇਟੇ ਅਤੇ ਪੰਜਾਬੀ ਗਾਇਕ ਮਲਕੀਤ ਸਿੰਘ ਦੇ ਪੰਜਾਬ ਪਰਤਣ ਤੇ ਹੀ ਕੀਤਾ ਜਾਵੇਗਾ।