ਆਈ ਤਾਜਾ ਵੱਡੀ ਖਬਰ 

ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਆ ਬਿਰਾਜੀਆ। ਉਥੇ ਹੀ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਅਤੇ ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਬਹੁਤ ਸਾਰੀਆਂ ਹਸਤੀਆਂ ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆ ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ। ਜਿੱਥੇ ਉਨ੍ਹਾਂ ਨਾਲ ਜੁੜੀ ਹੋਈ ਦੁੱਖਦਾਈ ਖਬਰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਦੁਨੀਆਂ ਵਿਚ ਸਾਰੇ ਲੋਕ ਜਿੱਥੇ ਨਵੇਂ ਸਾਲ ਦੀ ਆਮਦ ਤੇ ਖੁਸ਼ੀਆਂ ਨੂੰ ਲੈ ਕੇ ਤਿਆਰੀਆਂ ਕਰ ਰਹੇ ਹਨ। ਉੱਥੇ ਹੀ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਹਸਤੀਆਂ ਨੂੰ ਲੈ ਕੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਸੋਗ ਦੀ ਲਹਿਰ ਪੈਦਾ ਕਰਦੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਹਸਤੀ ਦੀ ਮੌਤ ਹੋਣ ਕਾਰਨ ਫਿਲਮ ਜਗਤ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬਾਲੀਵੁੱਡ ਫਿਲਮ ਨਿਰਮਾਤਾ ਨਿਤਿਨ ਮਨਮੋਹਨ ਦਾ ਦਿਹਾਂਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਜਿੱਥੇ ਉਸ ਦੀ ਹਾਲਤ ਦੇ ਚਲਦਿਆਂ ਹੋਇਆਂ ਪਿਛਲੇ 15 ਦਿਨਾਂ ਤੋਂ ਵੈਂਟੀਲੇਟਰ ਤੇ ਸਨ ਅਤੇ 3 ਦਸੰਬਰ ਨੂੰ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਸੀ। ਇਸੇ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ 60 ਸਾਲ ਦੀ ਉਮਰ ਵਿੱਚ ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਜਿੱਥੇ ਉਨ੍ਹਾਂ ਨੇ ਸ਼ੁੱਕਰਵਾਰ ਦੀ ਸਵੇਰ ਨੂੰ ਆਖਰੀ ਸਾਹ ਲਏ। ਉਨ੍ਹਾਂ ਵੱਲੋਂ ਬਹੁਤ ਸਾਰੀਆਂ ਸੁਪਰਹਿੱਟ ਫਿਲਮਾਂ ਦਾ ਨਿਰਮਾਣ ਕੀਤਾ ਗਿਆ ਸੀ।

ਇਸ ਤੋਂ ਇਲਾਵਾ ਉਹ ਮਸ਼ਹੂਰ ਖਲਨਾਇਕ ਮਨਮੋਹਨ ਦੇ ਪੁੱਤਰ ਸਨ। ਫ਼ਿਲਮਾਂ ਵਿੱਚ ਆਪਣੀ ਬਿਹਤਰੀਨ ਅਦਾਕਾਰੀ ਲਈ ਜਾਣੇ ਜਾਂਦੇ ਸਨ ਅਤੇ ਆਪਣੇ ਸਮੇਂ ਵਿੱਚ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਸੁਪਰਹਿੱਟ ਫਿਲਮਾਂ ਦਾ ਨਿਰਮਾਣ ਕੀਤਾ ਗਿਆ। ਉਹਨਾਂ ਦੀ ਖਬਰ ਸਾਹਮਣੇ ਆਉਂਦੇ ਹੀ ਫਿਲਮੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।


                                       
                            
                                                                   
                                    Previous Postਇਹ ਗੋਲ੍ਡ ਮੈਨ ਵਿਅਕਤੀ ਪਹਿਨਦਾ ਹੈ 2.5 ਕਰੋੜ ਦਾ ਸੋਨਾ, 15 ਸਾਲ ਪਹਿਲਾਂ ਲਾਉਂਦਾ ਸੀ ਫਲ ਦੀ ਰੇਹੜੀ
                                                                
                                
                                                                    
                                    Next Postਕਿਸਾਨਾਂ ਨੇ ਕਰਤਾ ਵੱਡਾ ਐਲਾਨ, 5 ਜਨਵਰੀ ਨੂੰ ਕਰਨ ਜਾ ਰਹੇ ਪੂਰੇ ਪੰਜਾਬ ਚ ਆ
                                                                
                            
               
                            
                                                                            
                                                                                                                                            
                                    
                                    
                                    



