BREAKING NEWS
Search

LPG ਸਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਚੰਗੀ ਖਬਰ , ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿਨ੍ਹਾਂ ਲਈ ਘਰ ਦੇ ਖਰਚੇ ਕਰਨੇ ਵੀ ਮੁਸ਼ਕਿਲ ਹੋ ਗਏ ਹਨ। ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਵੱਖ ਵੱਖ ਨਿਯਮਾਂ ਵਿੱਚ ਸੋਧ ਕਰਕੇ ਜਾਂ ਨਵੇਂ ਨਿਯਮ ਬਣਾ ਕੇ ਇਸ ਸਮਾਜ ਦੀ ਵਿਵਸਥਾ ਨੂੰ ਕਾਇਮ ਰੱਖਿਆ ਜਾਂਦਾ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਕਈ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾਂਦੀਆਂ ਹਨ । ਉਥੇ ਹੀ ਗਰੀਬ ਵਰਗ ਉਪਰ ਇਨ੍ਹਾਂ ਦਾ ਅਸਰ ਦੇਖਣ ਨੂੰ ਮਿਲਦਾ ਹੈ। ਕਿਉਂਕਿ ਦੇਸ਼ ਦੀ ਬਹੁਤ ਸਾਰੀ ਅਬਾਦੀ ਪਹਿਲਾਂ ਹੀ ਕਰੋਨਾ ਦੀ ਮਾਰ ਝੱਲ ਚੁੱਕੀ ਹੈ। ਕਿਉਂਕਿ ਕਰੋਨਾ ਦੇ ਸਮੇਂ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਸਨ ਤੇ ਲੋਕਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ LPG ਗੈਸ ਸਿਲੰਡਰ ਵਾਲਿਆਂ ਲਈ ਇਕ ਵੱਡੀ ਚੰਗੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਜਿੱਥੇ ਤਾਲਾਬੰਦੀ ਕਰਨ ਨਾਲ ਲੋਕਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਐਲ ਪੀ ਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੀ ਗਈ ਕਟੌਤੀ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਸਰਕਾਰੀ ਪੈਟਰੋਲੀਅਮ ਕੰਪਨੀਆਂ ਨੇ ਇਸ ਮਹੀਨੇ 122 ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਸਰਕਾਰ ਵੱਲੋਂ ਇਹ ਕਟੌਤੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਉਪਰ ਲਾਗੂ ਕੀਤੀ ਗਈ ਹੈ।

ਘਰੇਲੂ ਵਰਤੋਂ ਵਾਲੇ ਗੈਸ ਸਿਲੰਡਰ ਉੱਪਰ ਇਸ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਆਈ। ਰਾਸ਼ਟਰੀ ਰਾਜਧਾਨੀ ਵਿਚ 1 ਜੂਨ ਤੋਂ ਆਟੋ ਗੈਸ ਦੀਆਂ ਕੀਮਤਾਂ ਵੀ ਘਟਾ ਦਿਤੀਆਂ ਗਈਆਂ ਹਨ। 49.51 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ, ਜੋ ਪਹਿਲਾਂ 53.16 ਰੁਪਏ ਪ੍ਰਤੀ ਲੀਟਰ ਸੀ। ਹੁਣ ਵਟਸਐਪ ਤੋਂ ਅਸਾਨੀ ਨਾਲ ਗੈਸ ਸਲੰਡਰ ਬੁਕਿੰਗ ਕਰ ਸਕਦੇ ਹਨ। ਇਸ ਦੇ ਜ਼ਰੀਏ ਇੰਡੇਨ, ਐੱਚ.ਪੀ. ਭਾਰਤ ਗੈਸ ਦੀ ਬੁਕਿੰਗ ਕੀਤੀ ਜਾ ਸਕਦੀ ਹੈ। ਪੇਟੀਅਮ ਦੇ ਜ਼ਰੀਏ ਵੀ ਸਿਲੰਡਰ ਬੁੱਕ ਕੀਤੇ ਜਾ ਸਕਦੇ ਹਨ।

ਘਰਾਂ ਵਾਲੀ 14.2 ਕਿਲੋ ਵਾਲੇ ਸਿਲੰਡਰਾਂ ਦੀ ਕੀਮਤ ਪਹਿਲਾਂ ਵਾਲੀ ਹੀ ਹੈ। ਜਿਸ ਵਿਚ 1 ਅਪ੍ਰੈਲ ਤੋਂ 10 ਰੁਪਏ ਦੀ ਕਟੌਤੀ ਕੀਤੀ ਗਈ ਸੀ। ਹੁਣ 1 ਮਈ ਤੋ 19 ਕਿਲੋ ਵਾਲੇ ਐੱਚ ਪੀ ਸਿਲੰਡਰ ਦੀ ਕੀਮਤ 45.50 ਰੁਪਏ ਦੀ ਘਟਦੀ ਗਈ ਸੀ। ਰਾਜਧਾਨੀ ਦਿੱਲੀ ਵਿਚ ਹੋਣ 19 ਕਿਲੋ ਸਿਲੰਡਰ ਦੀ ਕੀਮਤ 1473.5 ਰੁਪਏ ਹੋ ਗਈ ਹੈ ਜੋ ਪਿਛਲੇ ਮਹੀਨੇ 1595.50 ਰੁਪਏ ਸੀ। ਹੁਣ 122 ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ।