ਆਈ ਤਾਜ਼ਾ ਵੱਡੀ ਖਬਰ 

ਦੇਸ ਵਿਚ ਜਿੱਥੇ ਬਹੁਤ ਸਾਰੀਆਂ ਹਸਤੀਆ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਈਆਂ ਹਨ। ਉਥੇ ਹੀ ਫ਼ਿਲਮੀ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਵੀ ਸੀ ਪਰ ਉਨ੍ਹਾਂ ਦੇ ਕਾਰਨ ਪ੍ਰਭਾਵਿਤ ਹੋਏ ਹਨ ਅਤੇ ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਰੋੜਾਂ ਦੀ ਚਪੇਟ ਵਿਚ ਆ ਗਈਆਂ ਸਨ ਜਿੱਥੇ ਕੁਝ ਵੱਲੋਂ ਇਸ ਉਪਰ ਹਿੰਮਤ ਅਤੇ ਦਲੇਰੀ ਸਦਕਾ ਕਾਬੂ ਪਾ ਲਿਆ ਗਿਆ ਸੀ ਅਤੇ ਕੁਝ ਹਸਤੀਆਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆਂ ਸਨ।

ਉੱਥੇ ਹੀ ਸੀ ਇਸ ਤੋਂ ਇਲਾਵਾ ਵਾਪਰਨ ਵਕ ਜਨਨਨਸੜਕ ਹਾਦਸਿਆ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਨਾਲ ਕਈ ਤਰ੍ਹਾਂ ਦੀਆਂ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਉਥੇ ਹੀ ਹੁਣ ਇਸ ਮਸ਼ਹੂਰ ਅਦਾ ਕਰ ਦੀ ਸਿਹਤ ਵਿਗੜਨ ਕਾਰਨ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਾਊਥ ਫਿਲਮ ਇੰਡਸਟਰੀ ਦੇ ਸੁਪਰਸਟਾਰ ਅਦਾਕਾਰ ਦੀ ਸਿਹਤ ਨੂੰ ਲੈ ਕੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਜਿੱਥੇ ਇਹ ਅਦਾ ਕਰ ਇਸ ਸਮੇਂ ਗੰਭੀਰ ਸਥਿਤੀ ਵਿੱਚ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਦੱਸਿਆ ਗਿਆ ਹੈ ਕਿ ਸ਼ੁੱਕਰਵਾਰ ਨੂੰ ਅਦਾਕਾਰ ਵਿਕਰਮ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਹੋਣ ਤੇ ਹਸਪਤਾਲ ਲਿਜਾਇਆ ਗਿਆ ਸੀ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਹਾਰਟ ਅਟੈਕ ਦੀ ਸਮੱਸਿਆ ਆਈ ਹੈ।। ਇਸ ਸਮੇਂ ਜਿਥੇ ਇਹ ਅਦਾਕਾਰ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਉਥੇ ਹੀ ਉਸ ਬਾਰੇ ਕੁਝ ਹਸਪਤਾਲ ਦੇ ਮੈਂਬਰ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਨੂੰ ਇਸ ਸਮੇਂ ਪੂਰੀ ਦੇਖ-ਰੇਖ ਦੇ ਤਹਿਤ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਦੇ ਜਲਦ ਠੀਕ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

ਸੰਖ ਫਿਲਮ ਇੰਡਸਟਰੀ ਦੇ ਵਿੱਚ ਬਿਹਤਰੀਨ ਕਲਾਕਾਰਾਂ ਵਿਚੋ ਅਦਾਕਾਰ ਬਿਕਰਮ ਨੂੰ ਇਕ ਮੰਨਿਆ ਜਾਂਦਾ ਹੈ। ਉਸਨੂੰ ਤੇ ਸਬੰਧੀ ਸਮੱਸਿਆ ਦੀ ਗੱਲ ਸੁਣਦੇ ਹੀ ਉਸ ਦੇ ਪ੍ਰਸੰਸਕਾਂ ਵਿੱਚ ਹਸਪਤਾਲ ਦੇ ਬਾਹਰ ਤਾਂਤਾ ਲੱਗਾ ਹੋਇਆ ਹੈ ਅਤੇ ਉਸਦੇ ਠੀਕ ਹੋਣ ਲਈ ਸਾਰੇ ਲੋਕਾਂ ਵੱਲੋਂ ਲਗਾਤਾਰ ਅਰਦਾਸ ਕੀਤੀ ਆ ਜਾ ਰਿਹਾ ਹੈ।


                                       
                            
                                                                   
                                    Previous Postਮੱਥਾ ਟੇਕ ਕੇ ਆ ਰਹੇ ਨੌਜਵਾਨ ਹੋਏ ਹਾਦਸੇ ਦਾ ਸ਼ਿਕਾਰ, 1 ਦੀ ਹੋਈ ਮੌਤ
                                                                
                                
                                                                    
                                    Next Post5 ਦਿਨਾਂ ਪਹਿਲਾ ਕੈਨੇਡਾ ਤੋਂ ਆਏ ਵਿਅਕਤੀ ਦਾ ਕੀਤਾ ਬੇਰਿਹਮੀ ਨਾਲ ਕਤਲ, ਇਲਾਕੇ ਚ ਹੋਇਆ ਦਹਿਸ਼ਤ ਦਾ ਮਾਹੌਲ
                                                                
                            
               
                            
                                                                            
                                                                                                                                            
                                    
                                    
                                    




