ਆਈ ਤਾਜਾ ਵੱਡੀ ਖਬਰ 

ਪਿਛਲੇ ਦੋ ਦਿਨਾਂ ਤੋਂ ਰੂਸ ਵੱਲੋਂ ਯੂਕਰੇਨ ਤੇ ਕੀਤੇ ਗਏ ਹਮਲੇ ਵਿੱਚ ਜਿੱਥੇ ਯੂਕਰੇਨ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਉਥੇ ਹੀ ਰੂਸ ਦੀਆਂ ਫੌਜਾਂ ਵੱਲੋਂ ਲਗਾਤਾਰ ਯੂਕਰੇਨ ਦੀ ਰਾਜਧਾਨੀ ਕੀਵ ਉੱਪਰ ਵੀ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਰੂਸ ਵੱਲੋਂ ਚੁੱਕੇ ਗਏ ਇਸ ਕਦਮ ਦੀ ਨਿੰਦਾ ਕੀਤੀ ਜਾ ਰਹੀ ਹੈ ਉਥੇ ਹੀ ਅਮਰੀਕਾ ਕੈਨੇਡਾ ਵੱਲੋਂ ਵੀ ਬਹੁਤ ਸਾਰੀਆਂ ਪਾਬੰਦੀਆਂ ਰੂਸ ਉਪਰ ਲਗਾਏ ਜਾਣ ਦਾ ਫ਼ੈਸਲਾ ਕੀਤਾ ਗਿਆ। ਜਿੱਥੇ ਯੂਕਰੇਨ ਵਿੱਚ ਬਹੁਤ ਸਾਰੇ ਨਾਗਰਿਕ ਮਾਰੇ ਗਏ ਹਨ ਉਥੇ ਹੀ ਸਰਹੱਦਾਂ ਉਪਰ ਤਾਇਨਾਤ ਬਹੁਤ ਸਾਰੇ ਫੌਜੀ ਸ਼ਹੀਦ ਹੋਏ ਹਨ। ਉਹ ਸਾਰੇ ਦੇਸ਼ਾਂ ਵੱਲੋਂ ਰੂਸ ਨੂੰ ਗੱਲਬਾਤ ਦੇ ਜ਼ਰੀਏ ਇਸ ਮਸਲੇ ਨੂੰ ਹੱਲ ਕਰਨ ਵਾਸਤੇ ਵੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਯੂਕਰੇਨ ਵਿੱਚ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾਵੇ।

ਹੁਣ ਇੰਡੀਆ ਦੇ ਲਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਰੂਸ ਯੂਕਰੇਨ ਜੰਗ ਵਿਚਕਾਰ ਭਾਰਤ ਤੇ 500 ਟਨ ਭਾਰੀ ਇਹ ਸਟ੍ਰਕਚਰ ਡਿੱਗ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਅਮਰੀਕਾ ਵੱਲੋਂ ਲਗਾਤਾਰ ਉਸ ਉਪਰ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੀਆਂ ਪਾਬੰਧੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ ਜਿਸ ਨਾਲ ਉਸ ਦੇ ਵਪਾਰਕ ਸਬੰਧਾਂ ਉਪਰ ਵੀ ਅਸਰ ਪਿਆ ਹੈ ਉਥੇ ਹੀ ਪੁਲਾੜ ਮਿਸ਼ਨ ਦੇ ਕੰਮ ਵਿੱਚ ਵੀ ਰੁਕਾਵਟ ਹੋ ਰਹੀ ਹੈ।

ਜਿੱਥੇ ਰੂਸ ਵੱਲੋਂ ਚੁੱਕੇ ਗਏ ਇਸ ਕਦਮ ਨੂੰ ਲੈ ਕੇ ਕੌਮਾਂਤਰੀ ਪੁਲਾੜ ਸਟੇਸ਼ਨ ਦੀ ਸੁਰੱਖਿਆ ਨੂੰ ਲੈ ਕੇ ਵੀ ਬਹੁਤ ਸਾਰੇ ਸਵਾਲ ਖੜੇ ਕੀਤੇ ਗਏ ਹਨ। ਰੂਸ ਵੱਲੋਂ ਜਿੱਥੇ ਪਹਿਲਾਂ ਹੀ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਅਗਰ ਕੋਈ ਓਸਦੇ ਫੈਸਲੇ ਵਿਚਕਾਰ ਆਵੇਗਾ ਤਾਂ ਭਾਰੀ ਨਤੀਜਾ ਸਾਹਮਣੇ ਆ ਸਕਦਾ ਹੈ ਅਤੇ ਹੁਣ ਅਮਰੀਕਾ ਵੱਲੋਂ ਸਹਿਯੋਗ ਨਾ ਕੀਤੇ ਜਾਣ ਕਾਰਨ ਉਸ ਉਪਰ ਆਰਬਿਟ ਡਿੱਗ ਸਕਦਾ ਹੈ।

ਜਿੱਥੇ ਅਮਰੀਕਾ ਨੂੰ ਇਸ ਦੀ ਚਪੇਟ ਵਿੱਚ ਆਉਣ ਕਾਰਨ ਭਾਰੀ ਨੁਕਸਾਨ ਹੋਵੇਗਾ ਉਥੇ ਹੀ ਉਸ ਨੂੰ ਇਸ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਭਾਰਤ ਨੂੰ ਵੀ ਇਸ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿੱਥੇ ਭਾਰਤ ਉੱਤੇ 500 ਟਨ ਦਾ ਵਿਸ਼ਾਲ ਫੁੱਟਬਾਲ ਮੈਦਾਨ ਦੇ ਅਕਾਰ ਜਿੱਡਾ ਵੱਡਾ ਸਟ੍ਰਕਚਰਡ ਡਿੱਗ ਸਕਦਾ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਭਾਰਤ ਵਿੱਚ ਵੀ ਚਿੰਤਾ ਵੇਖੀ ਜਾ ਰਹੀ ਹੈ।

Home  ਤਾਜਾ ਖ਼ਬਰਾਂ  ਇੰਡੀਆ ਲਈ ਵੱਡੀ ਮਾੜੀ ਖਬਰ : ਰੂਸ ਯੂਕਰੇਨ ਜੰਗ ਵਿਚਕਾਰ ਭਾਰਤ ਤੇ ਡਿਗ ਸਕਦਾ 500 ਟਨ ਭਾਰੀ ਇਹ ਸਟ੍ਰਕਚਰ
                                                      
                                       
                            
                                                                   
                                    Previous Postਪਿੰਡ ਦੇ ਗ੍ਰੰਥੀ ਸਿੰਘ ਨੇ ਸਪੀਕਰ ’ਤੇ ਅਨਾਊਂਸਮੈਂਟ ਕਰਕੇ ਕਰਤਾ ਇਹ ਖੌਫਨਾਕ ਕਾਂਡ – ਤਾਜਾ ਵੱਡੀ ਖਬਰ
                                                                
                                
                                                                    
                                    Next Postਵਾਪਰਿਆ ਇਹ ਕਹਿਰ 2 ਸਾਲ ਪਹਿਲਾਂ ਵਿਆਹੀ ਕੁੜੀ ਨਾਲ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



