ਆਈ ਤਾਜਾ ਵੱਡੀ ਖਬਰ 

ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ ਉੱਥੇ ਹੀ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਵੀ ਲਾਗੂ ਕੀਤੀਆਂ ਸਨ। ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਭ ਪਾਸੇ ਆਪਣੇ ਪੈਰ ਪਸਾਰ ਲਏ ਹਨ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆ ਕੇ ਨਹੀਂ ਬਚ ਸਕਿਆ। ਜਿੱਥੇ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਟੀਕਾਕਰਨ ਦੇ ਜ਼ਰੀਏ ਇਸ ਕਰੋਨਾ ਉਪਰ ਜਿੱਤ ਪਾ ਲਈ ਗਈ ਸੀ। ਉੱਥੇ ਹੀ ਦੱਖਣੀ ਅਫਰੀਕਾ ਵਿੱਚ ਪੈਦਾ ਹੋਏ ਨਵੇਂ ਕਰੋਨਾ ਦੇ ਰੂਪ ਦੇ ਮਾਮਲਿਆਂ ਦੇ ਵਧਣ ਕਾਰਨ ਫਿਰ ਤੋਂ ਸਾਰੇ ਦੇਸ਼ ਵਿੱਚ ਕਰੋਨਾ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਜਿੱਥੇ ਅਮਰੀਕਾ ਆਉਣ ਜਾਣ ਵਾਲੇ ਟਰੱਕ ਡਰਾਈਵਰਾਂ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਸੀ। ਉਥੇ ਹੀ ਦੇਸ਼ ਅੰਦਰ ਕੁਝ ਟਰੱਕ ਡਰਾਈਵਰਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਦੀ ਆਲੋਚਨਾ ਕੀਤੀ ਜਾ ਰਹੀ ਹੈ ਅਤੇ ਇਸ ਵਿਰੁੱਧ ਲਗਾਤਾਰ ਰਾਜਧਾਨੀ ਓਟਵਾ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਿੱਥੇ ਹਿੰਸਕ ਸਥਿਤੀ ਨੂੰ ਵੇਖਦੇ ਹੋਏ ਆਪਣੇ ਪਰਿਵਾਰ ਸਮੇਤ ਸੁਰੱਖਿਅਤ ਸਥਾਨ ਤੇ ਚਲੇ ਗਏ ਹਨ। ਹੁਣ ਕੈਨੇਡਾ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੂਬਾ ਸਰਕਾਰ ਨੇ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਦੀ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕਈ ਦਿਨਾਂ ਤੋਂ ਜਿੱਥੇ ਰਾਜਧਾਨੀ ਓਟਵਾ ਦੇ ਵਿੱਚ ਟਰੱਕ ਡਰਾਈਵਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਗਾਤਾਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਟਰੱਕ ਡਰਾਈਵਰ ਕਰੋਨਾ ਟੀਕਾਕਰਣ ਸਬੰਧੀ ਕੈਂਪ ਅਤੇ ਕੁਝ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਜਾਰੀ ਹਨ।

ਤੁਸੀਂ ਇਸ ਸਰਕਾਰ ਦੇ ਸਖਤ ਫੈਸਲੇ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬੋਡੀ-ਗਾਰਡ ਵੱਲੋਂ ਵੀ ਉਨ੍ਹਾਂ ਦਾ ਸਾਥ ਛੱਡਦੇ2q ਹੋਏ ਇਨ੍ਹਾਂ ਟਰੱਕ ਡਰਾਈਵਰਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਜਿੱਥੇ ਪ੍ਰਵਾਸੀ ਜਸਟਿਨ ਟਰੂਡੋ ਦੀ ਨਿੱਜੀ ਸੁਰੱਖਿਆ ਦੇ ਵਿਚ ਪਿਛਲੇ ਦੋ ਸਾਲਾਂ ਤੋਂ ਤੈਨਾਤ ਬੋਡੀ-ਗਾਰਡ ਡੇਨੀਅਲ ਵੇwਬੁਲਫੋਰਡ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਸਰਕਾਰ ਨੂੰ ਫਿਕਰਾਂ ਦੇ ਇਸ ਮਾਮਲੇ ਨੂੰ ਪੂਰੀ ਸਾਵਧਾਨੀ ਨਾਲ ਹੱਲ ਕਰਨਾ ਚਾਹੀਦਾ ਹੈ। ਉਹਨਾਂ ਆਪਣੇ ਬਿਆਨ ਵਿਚ ਕਿਹਾ ਹੈ ਕਿ ਉਨ੍ਹਾਂ ਵੱਲੋਂ ਇਸ ਲਈ ਅਸਤੀਫਾ ਦਿੱਤਾ ਜਾ ਰਿਹਾ ਹੈ ਕਿਉਂਕਿ ਉਹ ਲੋਕਾਂ ਨਾਲ ਹੁੰਦੀ ਇਸ ਧੱਕੇਸ਼ਾਹੀ ਨੂੰ ਨਹੀਂ ਵੇਖ ਸਕਦੇ।

ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਨੂੰ ਮੌਲਿਕ ਅਧਿਕਾਰਾਂ ਬਾਰੇ ਪਤਾ ਹੋਣਾ ਚਾਹੀਦਾ ਹੈ ਅਤੇ ਪੁਲਿਸ ਨੂੰ ਵੀ ਆਪਣੇ ਇਨ੍ਹਾਂ ਅਧਿਕਾਰਾਂ ਬਾਰੇ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸਾਡੇ ਮੌਲਿਕ ਅਧਿਕਾਰ ਕਿਸੇ ਨਾਲ ਵੀ ਬਤਮੀਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਮ ਲੋਕਾਂ ਬਾਰੇ ਸੋਚਣਾ ਚਾਹੀਦਾ ਹੈ।

Home  ਤਾਜਾ ਖ਼ਬਰਾਂ  ਕਨੇਡਾ ਚ ਚਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਟਰੂਡੋ ਲਈ ਆਈ ਇਹ ਵੱਡੀ ਮਾੜੀ ਖਬਰ – ਸਾਰੇ ਪਾਸੇ ਹੋ ਗਈ ਚਰਚਾ
                                                      
                                       
                            
                                                                   
                                    Previous Postਗਲਤੀ ਨਾਲ ਡਾਕਟਰਾਂ ਨੇ ਔਰਤ ਦੇ ਸਰੀਰ ਚ ਓਪਰੇਸ਼ਨ ਦੌਰਾਨ ਛੱਡ ਦਿੱਤੀ ਇਹ ਚੀਜ 8 ਦਿਨਾਂ ਬਾਅਦ ਫਿਰ ਕੱਢੀ
                                                                
                                
                                                                    
                                    Next Postਸ਼ਾਇਦ ਅਮਰੀਕਾ ਦੀ ਇਸ ਦੇਸ਼ ਨਾਲ ਕਿਸੇ ਵੀ ਪਲ੍ਹ ਹੋ ਸਕਦੀ ਹੈ ਜੰਗ – ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਕੀਤੀ ਇਹ ਅਪੀਲ
                                                                
                            
               
                            
                                                                            
                                                                                                                                            
                                    
                                    
                                    



