ਆਈ ਤਾਜਾ ਵੱਡੀ ਖਬਰ 

ਅਦਾਕਾਰੀ ਦੇ ਖੇਤਰ ਦੇ ਵਿੱਚ ਹਰ ਇੱਕ ਅਦਾਕਾਰ ਦੇ ਵੱਲੋਂ ਇਹ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਉਸ ਵੱਲੋਂ ਅਜਿਹਾ ਕੰਟੈਂਟ ਦਰਸ਼ਕਾਂ ਸਾਹਮਣੇ ਪਰੋਸਿਆ ਜਾਵੇ, ਜਿਸ ਨੂੰ ਵੇਖਣ ਤੋਂ ਬਾਅਦ ਲੋਕ ਉਸਦੇ ਫੈਨ ਬਣ ਜਾਣ ਤੇ ਉਸ ਦੀ ਅਦਾਕਾਰੀ ਦੇ ਦੀਵਾਨੇ ਹੋ ਜਾਣ l ਅਜਿਹੇ ਬਹੁਤ ਸਾਰੇ ਅਦਾਕਾਰ ਹਨ ਜਿਨਾਂ ਵੱਲੋਂ ਆਪਣੀ ਮਿਹਨਤ ਸਦਕਾ ਪ੍ਰਸਿੱਧੀ ਹਾਸਿਲ ਕੀਤੀ l ਭਾਰਤ ਦੇਸ਼ ਹੀ ਨਹੀਂ ਸਗੋਂ ਦੁਨੀਆਂ ਦੇ ਹਰ ਖੇਤਰ ਦੇ ਵਿੱਚ ਅਜਿਹੇ ਲੋਕਾਂ ਦੇ ਵੱਲੋਂ ਆਪਣੀ ਵੱਖਰੀ ਪਛਾਣ ਕਾਇਮ ਕੀਤੀ ਗਈ  l ਇਸੇ ਬਚਾ ਲਈ ਹੁਣ ਇਸ ਬੇਹਦ ਬੁਰੀ ਖਬਰ ਸਾਹਮਣੇ ਆਈ ਜਿੱਥੇ ਮਸ਼ਹੂਰ ਅਦਾਕਾਰ ਦੀ ਅਚਾਨਕ ਸਿਹਤ ਵਿਗੜ ਗਈ l ਜਿਸ ਕਾਰਨ ਉਹਨਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਤੇ ਉਹਨਾਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ l ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪ੍ਰਸਿੱਧ ਅਭਿਨੇਤਾ ਮਨੋਜ ਮਿੱਤਰਾ ਹਸਪਤਾਲ ‘ਚ ਭਰਤੀ ਹਨ। ਉਨ੍ਹਾਂ ਨੂੰ ਉਮਰ ਸੰਬੰਧੀ ਸਮੱਸਿਆਵਾਂ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਹੁਣ ਉਹਨਾਂ ਦੇ ਫੈਸਲੇ ਵੱਲੋਂ ਤੇ ਪ੍ਰਸ਼ੰਸਕਾਂ ਦੇ ਵੱਲੋਂ  ਉਹਨਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਜਲਦੀ ਠੀਕ ਹੋ ਜਾਣ l ਜਾਣਕਾਰੀ ਦੇ ਲਈ ਦੱਸ ਦਈਏ ਕਿ ਮਨੋਜ ਮਿੱਤਰਾ ਰੰਗਮੰਚ ਦੀ ਦੁਨੀਆ ਦਾ ਵੀ ਜਾਣਿਆ-ਪਛਾਣਿਆ ਚਿਹਰਾ ਰਿਹਾ ਹੈ। ਮੈਡੀਕਲ ਅਧਿਕਾਰੀਆਂ ਮੁਤਾਬਕ ਮਨੋਜ ਮਿੱਤਰਾ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਹਨਾਂ ਦੇ ਛਾਤੀ ਦੇ ਵਿੱਚ ਕਾਫੀ ਦਰਦ ਸੀ l ਜਿਸ ਕਾਰਨ ਉਹਨਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਸੀ ਤੇ ਜਿੱਥੇ ਹੁਣ ਹਾਲਤ ਨਾਜ਼ੁਕ ਹੈ l ਉਥੇ ਹੀ ਜਦੋਂ ਉਹਨਾਂ ਦੀ ਸਿਹਤ ਸਬੰਧੀ ਡਾਕਟਰ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਡਾਕਟਰ ਦੇ ਵੱਲੋਂ ਦੱਸਿਆ ਗਿਆ ਕਿ ਅਭਿਨੇਤਾ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ 85 ਸਾਲਾ ਅਦਾਕਾਰ ਸੋਡੀਅਮ-ਪੋਟਾਸ਼ੀਅਮ ਅਸੰਤੁਲਨ ਅਤੇ ਹੋਰ ਸਿਹਤ ਸਮੱਸਿਆਵਾਂ ਦਾ ਵੀ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸੋ ਤੁਸੀਂ ਵੀ ਇਸ ਮਸ਼ਹੂਰ ਹਸਤੀ ਵਾਸਤੇ ਪਰਮਾਤਮਾ ਅੱਗੇ ਅਰਦਾਸ ਕਰਨੀ ਹੈ ਕਿ ਉਹ ਜਲਦੀ ਠੀਕ ਹੋ ਜਾਣ ਤੇ ਆਪਣੇ ਘਰ ਦੇ ਵਿੱਚ ਵਾਪਸੀ ਕਰ ਸਕਣ  l

                                       
                            
                                                                   
                                    Previous Postਪੰਜਾਬ ਚ ਵੱਧ ਰਹੀ ਗਰਮੀ ਦੌਰਾਨ ਆਈ ਰਾਹਤ ਭਰੀ ਖਬਰ , ਇਹਨਾਂ ਇਲਾਕਿਆਂ ਚ ਪੈ ਸਕਦਾ ਮੀਂਹ
                                                                
                                
                                                                    
                                    Next Postਅਚਾਨਕ ਮੁੱਖਮੰਤਰੀ ਦੀ ਰਿਹਾਇਸ਼ ਚ ਆ ਵੜਿਆ ਕਾਲਾ ਨਾਗ , ਸੁਰੱਖਿਆ ਕਰਮਚਾਰੀਆਂ ਨੂੰ ਪਈ ਹੱਥਾਂ ਪੈਰਾਂ ਦੀ
                                                                
                            
               
                            
                                                                            
                                                                                                                                            
                                    
                                    
                                    




