ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਸਰਹੱਦੀ ਖੇਤਰਾਂ ਦੇ ਵਿੱਚ ਜਿੱਥੇ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰੀਆਂ ਹਨ। ਉਥੇ ਹੀ ਅਜਿਹੇ ਮਾਮਲੇ ਸਾਹਮਣੇ ਆਉਣ ਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਪੈਦਾ ਹੋ ਜਾਂਦਾ ਹੈ। ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਕਈ ਤਰਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉੱਥੇ ਹੀ ਕਈ ਅਜਿਹੇ ਮਾਮਲੇ ਸਾਹਮਣੇ ਆਉਣ ਤੇ ਉਨ੍ਹਾਂ ਇਲਾਕਿਆਂ ਵਿੱਚ ਵੀ ਲੋਕਾਂ ਚ ਡਰ ਵੇਖਿਆ ਜਾਂਦਾ ਹੈ। ਜਿਨ੍ਹਾਂ ਮਾਮਲਿਆਂ ਬਾਰੇ ਕਿਸੇ ਵੱਲੋਂ ਸੁਣਿਆ ਵੀ ਨਹੀਂ ਗਿਆ ਹੁੰਦਾ।

ਹੁਣ ਪੰਜਾਬ ਵਿੱਚ ਇੱਥੇ ਨੀਂਹ ਪੁੱਟਣ ਕਾਰਨ ਅਜਿਹੀ ਸ਼ੱਕੀ ਚੀਜ਼ ਮਿਲੀ ਹੈ ਜਿੱਥੇ ਭਾਜੜਾਂ ਪੈ ਗਈਆਂ ਹਨ ਅਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਇੱਥੇ ਕੈਲਾਸ਼ ਨਗਰ ਦੇ ਵਿਚ ਉਸ ਸਮੇਂ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੋ ਗਿਆ ਅਤੇ ਭਾਜੜਾਂ ਪੈ ਗਈਆਂ ਜਦੋਂ ਇਲਾਕੇ ਅੰਦਰ ਇਕ ਮਕਾਨ ਦੀ ਨੀਂਹ ਪੁੱਟੀ ਜਾ ਰਹੀ ਸੀ। ਉਸ ਸਮੇਂ ਹੀ ਨਹੀਂ ਪੁੱਟਦੇ ਹੋਏ ਬੰਬ ਨੁਮਾ ਚੀਜ਼ ਮਿਲੀ ਜਿਸ ਨੂੰ ਦੇਖਦੇ ਹੋਏ ਹੀ ਲੋਕਾਂ ਵਿਚ ਡਰ ਪੈਦਾ ਹੋ ਗਿਆ।

ਦੱਸਿਆ ਗਿਆ ਕਿ ਇਸ ਨੂੰ ਜਿੱਥੇ ਮਜ਼ਦੂਰ ਵੱਲੋਂ ਦੇਖਿਆ ਗਿਆ ਸੀ ਜਿਸ ਨੇ ਦੱਸਿਆ ਕਿ ਲੋਹੇ ਦੀ ਬਣੀ ਹੋਈ ਚੀਜ਼ ਹੈ। ਜਿਸ ਵੱਲੋਂ ਮਕਾਨ ਮਾਲਕ ਨੂੰ ਦੱਸਿਆ ਗਿਆ ਅਤੇ ਉਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਿੱਥੇ ਬੰਬ ਨਿਰੋਧਕ ਦਸਤੇ ਅਤੇ ਪੁਲਿਸ ਟੀਮ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਇਸ ਬੰਬ ਨੁਮਾ ਚੀਜ਼ ਨੂੰ ਪੁਲੀਸ ਵੱਲੋਂ ਆਪਣੀ ਹਿਰਾਸਤ ਵਿੱਚ ਲਿਆ ਗਿਆ।

ਮਜ਼ਦੂਰਾਂ ਵੱਲੋਂ ਨੀਹ ਪੁੱਟਦੇ ਹੋਏ ਇਸ ਨੂੰ ਵੇਖਿਆ ਗਿਆ ਸੀ ਅਤੇ ਜਿਸ ਤੋਂ ਬਾਅਦ ਮਕਾਨ ਮਾਲਕ ਨੂੰ ਦੱਸਿਆ ਗਿਆ ਅਤੇ ਮਕਾਨ ਮਾਲਕ ਵੱਲੋਂ ਵੀ ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ। ਉਸ ਤੋਂ ਬਾਅਦ ਬੰਬ ਨਿਰੋਧਕ ਟੀਮ ਨੂੰ ਵੀ ਪੁਲਿਸ ਵੱਲੋਂ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਵੀ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।

Home  ਤਾਜਾ ਖ਼ਬਰਾਂ  ਪੰਜਾਬ ਚ ਇਥੇ ਘਰ ਚ ਨੀਂਹ ਪੱਟਣ ਦੌਰਾਨ ਮਿਲੀ ਅਜਿਹੀ ਸ਼ੱਕੀ ਚੀਜ, ਪਈਆਂ ਭਾਜੜਾਂ- ਮੌਕੇ ਤੇ ਪੁੱਜੀ ਪੁਲਿਸ
                                                      
                                       
                            
                                                                   
                                    Previous Postਪੰਜਾਬ: ਗੁਰਦਵਾਰਾ ਸਾਹਿਬ ਦੇ ਬਾਹਰ ਨਿਹੰਗ ਸਿੰਘ ਨੇ ਕੀਤਾ ਵਿਅਕਤੀ ਦਾ ਕਤਲ, ਪੁਲਿਸ ਨੇ ਕੀਤਾ ਗ੍ਰਿਫਤਾਰ
                                                                
                                
                                                                    
                                    Next Postਹੋਇਆ ਚਮਤਕਾਰ: ਪਤਨੀ ਦੇ ਹੱਥ ਲਗਾਉਂਦਿਆਂ ਹੀ ਪਤੀ ਦਾ ਧੜਕਣ ਲਗਾ ਦਿਲ- ਡਾਕਟਰਾਂ ਨੇ ਦੇ ਦਿੱਤਾ ਸੀ ਜਵਾਬ
                                                                
                            
               
                            
                                                                            
                                                                                                                                            
                                    
                                    
                                    



