ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਪਿਛਲੇ ਕੁਝ ਮਹੀਨਿਆਂ ਤੋਂ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਕੁਝ ਹਾਦਸੇ ਮੌਸਮ ਕਾਰਨ ਹੋ ਰਹੇ ਹਨ ਤੇ ਕੁਝ ਵਰਤੀ ਜਾ ਰਹੀ ਅਣਗਹਿਲੀ ਕਾਰਨ। ਇਨਸਾਨ ਦੀ ਜਿੰਦਗੀ ਦੀ ਸਾਹਾਂ ਦੀ ਡੋਰ ਕਿਸ ਸਮੇਂ ਤੇ ਕਿੱਥੇ ਟੁੱ-ਟ ਜਾਵੇ, ਕੁਝ ਨਹੀਂ ਕਿਹਾ ਜਾ ਸਕਦਾ। ਦੇਸ਼ ਅੰਦਰ ਵੱਖ ਵੱਖ ਘਟਨਾਵਾ ਕਾਰਨ ਵੀ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੀ ਸ਼ੁਰੂ ਆਤ ਤੋਂ ਲੈ ਕੇ ਹੁਣ ਤੱਕ ਆਉਣ ਵਾਲੀਆਂ ਇਨ੍ਹਾਂ ਸੋਗਮਈ ਖਬਰਾਂ ਨੇ ਮਾਹੌਲ ਨੂੰ ਸੋ-ਗ-ਮ-ਈ ਬਣਾ ਦਿੱਤਾ ਹੈ।

ਉਥੇ ਹੀ ਬਹੁਤ ਸਾਰੇ ਸੜਕ ਹਾਦਸਸਿਆ ਵਿੱਚ ਲੋਕਾਂ ਦੀ ਜਾਨ ਵੀ ਚਲੀ ਗਈ, ਤੇ ਕੁਝ ਹੋਰ ਕਾਰਨਾਂ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਪਹਿਲਾਂ ਵੀ ਸੰਘਣੀ ਧੁੰਦ ਕਾਰਨ ਬਹੁਤ ਸਾਰੇ ਸੜਕ ਹਾਦਸੇ ਹੋਣ ਦੀਆਂ ਖਬਰਾਂ  ਸਾਹਮਣੇ ਆਉਂਦੀਆਂ ਰਹਿੰਦੀਆਂ ਸਨ। ਹਰ ਰੋਜ਼ ਹੀ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਵਿੱਚ ਬਹੁਤ ਸਾਰੇ ਲੋਕ ਇਨ੍ਹਾਂ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ। ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਇਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਹੋਈ ਮੌਤ ।

ਇਸ ਹਾਦਸੇ ਕਾਰਨ ਛਾਇਆ ਸਾਰੇ ਇਲਾਕੇ ਚ ਸੋਗ । ਪੰਜਾਬ ਵਿੱਚ ਇਹ ਹਾਦਸਾ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ ‘ਤੇ ਪਿੰਡ ਭਲਾਈਆਣਾ ਵਿਖੇ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਹ ਭਿਆਨਕ ਹਾਦਸਾ ਅੱਜ ਉਸ ਸਮੇਂ ਵਾਪਰਿਆ ਜਦੋਂ ਇਸ ਰੋਡ ਤੇ ਜਾ ਰਹੀ ਇਕ ਕਾਰ ਦੀ ਦਰਖਤ ਨਾਲ ਭਿਆਨਕ ਟੱਕਰ ਹੋ ਗਈ। ਇਸ ਕਾਰ ਵਿੱਚ ਸਵਾਰ ਚਾਰ ਲੋਕ ਸੰਗਰੂਰ ਜਿਲ੍ਹੇ ਦੇ ਭੰਮੀ ਪੁਰ ਪਿੰਡ ਤੋਂ ਸਨ ਜੋ ਉਸ ਸਮੇਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਵਾਈ ਲੈਣ ਜਾ ਰਹੇ ਸਨ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਕਾਰ ਵਿਚ ਪੰਜ ਲੋਕ ਮੌਜੂਦ ਸਨ। ਜਿਨ੍ਹਾਂ ਮ੍ਰਿਤਕਾਂ ਵਿਚ ਪਤੀ ਪਤਨੀ, ਭੈਣ ਭਾਣਜਾ ਸ਼ਾਮਲ ਹਨ ਜਦਕਿ ਕਾਰ ਚਾਲਕ ਦਾ ਬਚਾਅ ਹੋ ਗਿਆ। ਅੱਜ ਹੋਏ ਇਸ ਹਾਦਸੇ ਦੇ ਵਿੱਚ ਚਾਰ ਵਿਅਕਤੀਆਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਨਾਲ ਪਰਿਵਾਰਾਂ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਇਸ ਘਟਨਾ ਬਾਰੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

Home  ਤਾਜਾ ਖ਼ਬਰਾਂ  ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਇਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਹੋਈ ਮੌਤ , ਛਾਇਆ ਸਾਰੇ ਇਲਾਕੇ ਚ ਸੋਗ
                                                      
                              ਤਾਜਾ ਖ਼ਬਰਾਂ                               
                              ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਇਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਹੋਈ ਮੌਤ , ਛਾਇਆ ਸਾਰੇ ਇਲਾਕੇ ਚ ਸੋਗ
                                       
                            
                                                                   
                                    Previous Postਪੰਜਾਬ ਚ ਇਥੇ ਸਕੂਲ ਦੇ 7 ਅਧਿਆਪਕ ਨਿਕਲੇ ਕੋਰੋਨਾ ਪੌਜੇਟਿਵ , ਮਚਿਆ ਹੜਕਮਪ
                                                                
                                
                                                                    
                                    Next Postਕਿਸਾਨਾਂ ਵਲੋਂ ਕੀਤੇ ਜਾ ਰਹੇ ਭਾਰਤ ਬੰਦ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



