ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਵਿੱਚ ਵਾਧੇ ਨੂੰ ਦੇਖਿਆ ਜਾ ਰਿਹਾ ਹੈ। ਜਿਸ ਦਾ ਅਸਰ ਪੰਜਾਬ ਦੇ ਹਲਾਤਾਂ ਤੇ ਵੀ ਪੈਂਦਾ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਪੁਲਿਸ ਅਤੇ ਫੌਜ ਨੂੰ ਚੌਕਸੀ ਦੇ ਆਦੇਸ਼ ਦਿੱਤੇ ਹਨ, ਜਿਸ ਨੇ ਪੰਜਾਬ ਵਿੱਚ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ ਅਤੇ ਸਰਹੱਦੀ ਖੇਤਰਾਂ ਉਪਰ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਕਿਉਂਕਿ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਥੇ ਸਰਹੱਦੀ ਖੇਤਰਾਂ ਵਿੱਚ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਉਥੇ ਹੀ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ।

ਪਰ ਕੁਝ ਖਬਰਾਂ ਅਜਿਹੀਆਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿੱਥੇ ਲੋਕਾਂ ਦੀ ਸੁਰੱਖਿਆ ਕਰਨ ਵਾਲੇ ਹੀ ਫੌਜੀਆਂ ਵੱਲੋਂ ਕੁਝ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਉਪਰ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਵੱਡਾ ਕਤਲੇਆਮ ਹੋਇਆ ਹੈ ਜਿੱਥੇ ਏਨੇ ਜਾਣਿਆਂ ਨੂੰ ਗੋਲੀਆਂ ਮਾਰੀਆਂ ਗਈਆਂ ਹਨ ਅਤੇ ਮੌਤਾਂ ਹੋਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਖਾਸਾ ਹੈਡ ਕੁਆਟਰ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਬੀਐਸਐਫ ਦੇ ਜਵਾਨਾਂ ਵੱਲੋਂ ਸਰਵਿਸ ਕਾਰਬਾਈਨ ਨਾਲ ਗੋਲੀ ਮਾਰ ਕੇ ਆਪਣੇ ਹੀ ਚਾਰ ਸਾਥੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਬੀ ਐਸ ਐਫ ਦੇ ਜਵਾਨ ਵੱਲੋਂ ਇਸ ਘਟਨਾ ਨੂੰ ਇਸ ਤਰ੍ਹਾਂ ਕਿਉਂ ਅੰਜਾਮ ਦਿੱਤਾ ਗਿਆ ਹੈ ਅਤੇ ਅਜਿਹਾ ਕਦਮ ਚੁੱਕੇ ਜਾਣ ਬਾਰੇ ਅਜੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਦੱਸਿਆ ਗਿਆ ਹੈ ਕਿ ਇਸ ਘਟਨਾ ਵਿਚ ਜਿਥੇ 4 ਬੀ ਐਸ ਐਫ ਦੇ ਜਵਾਨਾਂ ਦੀ ਮੌਤ ਹੋਈ ਹੈ ਉਥੇ ਹੀ ਚਾਰ ਬੀਐਸਐਫ ਦੇ ਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਐਸਐਸਪੀ ਦੀਪਕ ਖਨੌਰੀ ਵੱਲੋਂ ਦਿੱਤੀ ਗਈ ਹੈ ਅਤੇ ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Home  ਤਾਜਾ ਖ਼ਬਰਾਂ  ਪੰਜਾਬ ਚ ਹੋਇਆ ਵੱਡਾ ਕਤਲੇਆਮ : ਨੌਜਵਾਨ ਨੇ ਏਨੇ ਜਾਣਿਆਂ ਨੂੰ  ਗੋਲੀ ਮਾਰ ਦਿੱਤੀ ਮੌਤ, ਲੱਗਾ ਲਾਸ਼ਾਂ ਦਾ ਢੇਰ
                                                      
                              ਤਾਜਾ ਖ਼ਬਰਾਂ                               
                              ਪੰਜਾਬ ਚ ਹੋਇਆ ਵੱਡਾ ਕਤਲੇਆਮ : ਨੌਜਵਾਨ ਨੇ ਏਨੇ ਜਾਣਿਆਂ ਨੂੰ ਗੋਲੀ ਮਾਰ ਦਿੱਤੀ ਮੌਤ, ਲੱਗਾ ਲਾਸ਼ਾਂ ਦਾ ਢੇਰ
                                       
                            
                                                                   
                                    Previous Postਰੂਸ ਨਾਲ ਚਲ ਰਹੀ ਜੰਗ ਦੇ ਵਿਚਕਾਰ ਹੁਣ ਅਮਰੀਕਾ ਅਤੇ ਯੂਕਰੇਨ ਵਲੋਂ ਆਈ ਇਹ ਵੱਡੀ ਖਬਰ
                                                                
                                
                                                                    
                                    Next Postਇਥੇ ਆਇਆ ਜਬਰਦਸਤ ਭੂਚਾਲ ਕੰਬੀ ਧਰਤੀ ਪਈਆਂ ਭਾਜੜਾਂ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



