ਪੰਜਾਬ ਵਿਚ ਇਸ ਦਿਨ ਨੂੰ ਛੁੱਟੀ ਦਾ ਐਲਾਨ

ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ, ਸਰਕਾਰੀ ਵਿਦਿਅਕ ਅਦਾਰੇ ਅਤੇ ਜਨਤਕ ਖੇਤਰ ਦੀਆਂ ਸੰਸਥਾਵਾਂ ਬੰਦ ਰਹਿਣਗੀਆਂ। ਪੰਜਾਬ ਸਰਕਾਰ ਵੱਲੋਂ ਜਾਰੀ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਇਸ ਛੁੱਟੀ ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਅਨੁਸਾਰ ਸੂਬੇ ਭਰ ਵਿੱਚ ਇਹ ਸਰਕਾਰੀ ਅਵਕਾਸ ਲਾਗੂ ਹੋਵੇਗਾ।