ਆਈ ਤਾਜ਼ਾ ਵੱਡੀ ਖਬਰ 

ਵਿਦਿਅਕ ਅਦਾਰਿਆਂ ਨੂੰ ਜਿੱਥੇ ਸਰਕਾਰ ਵੱਲੋਂ ਕਾਫੀ ਲੰਮੇ ਸਮੇ ਬਾਦ ਖੋਲ੍ਹਿਆ ਗਿਆ ਹੈ ਉਥੇ ਹੀ ਵਿਦਿਅਕ ਅਦਾਰਿਆਂ ਵਿਚ ਆਉਣ ਵਾਲੇ ਵਿਦਿਆਰਥੀਆਂ ਦੀ ਸਿਹਤ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਜਿੱਥੇ ਸਕੂਲਾਂ ਵਿੱਚ ਆਉਣ ਵਾਲੇ ਅਧਿਆਪਕਾਂ ਅਤੇ ਹੋਰ ਸਟਾਫ ਲਈ ਕਰੋਨਾ ਟੀਕਾ ਕਾਰਨ ਲਾਜ਼ਮੀ ਕਰ ਦਿੱਤਾ ਗਿਆ ਸੀ। ਜਿਸ ਸਦਕਾ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਜਿਸ ਸਦਕਾ ਵਿਦਿਆਰਥੀਆਂ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਜਾ ਸਕੇ।

ਮੌਸਮ ਦੀ ਤਬਦੀਲੀ ਕਾਰਨ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਆ ਗਈਆਂ ਹਨ। ਉੱਥੇ ਹੀ ਸਰਦੀ ਦੇ ਆਗਾਜ਼ ਨਾਲ ਵਿਦਿਆਰਥੀਆਂ ਦੀ ਸਿਹਤ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਵੀ ਬਦਲਾਅ ਕਰ ਦਿੱਤਾ ਜਾਂਦਾ ਹੈ। ਹੁਣ ਸਰਦੀਆਂ ਕਾਰਨ ਬਦਲ ਗਿਆ ਛੁੱਟੀ ਦਾ ਸਮਾਂ ਹੁਣ ਇਥੇ ਏਨੇ ਤੋਂ ਏਨੇ ਵਜੇ ਤੱਕ ਸਕੂਲ ਲਗਾਏ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਦੀਆਂ ਦੇ ਮੌਸਮ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਚੰਡੀਗੜ੍ਹ ਸ਼ਹਿਰ ਦੇ ਵਿਦਿਆਰਥੀਆਂ ਦੇ ਸਕੂਲ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਕੀਤੇ ਗਏ ਐਲਾਨ ਦੇ ਸਦਕਾ ਹੋਏ ਵਿਦਿਅਕ ਅਦਾਰਿਆਂ ਦੇ ਸਮੇਂ ਵਿਚ ਇਕ ਨਵੰਬਰ ਤੋਂ ਬਦਲਾਅ ਕੀਤਾ ਜਾ ਰਿਹਾ ਹੈ। ਜਿੱਥੇ ਚੰਡੀਗੜ੍ਹ ਸ਼ਹਿਰ ਵਿਚ ਸਕੂਲ ਪਹਿਲਾਂ 8 ਵਜੇ ਤੋਂ 1 ਵਜੇ ਤੱਕ ਕੀਤੇ ਗਏ ਸਨ। ਅਤੇ ਹੋਰ ਕਲਾਸਾਂ ਦਾ ਸਮਾਂ ਇਸ ਤੋਂ ਬਾਅਦ ਕੀਤਾ ਗਿਆ ਸੀ। ਉੱਥੇ ਹੀ ਹੁਣ ਗਰਮੀਆਂ ਦੇ ਸਮੇਂ ਦੇ ਅਨੁਸਾਰ ਸਕੂਲਾਂ ਦਾ ਸਮਾਂ ਪਹਿਲਾਂ ਵਾਲਾ ਨਹੀਂ ਰਹੇਗਾ। ਹੁਣ ਜਿੱਥੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ ਉਥੇ ਹੀ ਅਧਿਆਪਕ ਸਕੂਲ ਵਿਚ 8 ਤੋਂ 2 ਵਜੇ ਤੱਕ ਮੌਜੂਦ ਰਹਿਣਗੇ।

ਬੱਚੇ ਸਕੂਲ ਵਿੱਚ ਸਾਢੇ ਅੱਠ ਵਜੇ ਤੋਂ 1 ਵਜੇ ਤੱਕ ਮੌਜੂਦ ਰਹਿਣਗੇ। ਸਰਕਾਰ ਵੱਲੋਂ ਇਹ ਬਦਲਾਅ ਵੀ ਕਰੋਨਾ ਪਾਬੰਦੀਆਂ ਦੇ ਅਨੁਸਾਰ ਕਲਾਸਾਂ ਤੇ ਬਦਲਾਅ ਦੇ ਆਧਾਰ ਤੇ ਕੀਤੇ ਜਾ ਰਹੇ ਹਨ। ਸਕੂਲਾਂ ਦਾ ਨਵਾਂ ਜਾਰੀ ਕੀਤਾ ਜਾ ਰਿਹਾ ਸਮਾਂ 1 ਨਵੰਬਰ ਤੋਂ ਲੈ ਕੇ 31 ਮਾਰਚ 2022 ਤੱਕ ਜਾਰੀ ਰਹੇਗਾ ਉਸ ਤੋਂ ਬਾਅਦ ਫਿਰ ਗਰਮੀਆਂ ਦੇ ਅਨੁਸਾਰ ਸਮੇਂ ਵਿੱਚ ਤਬਦੀਲੀ ਕੀਤੀ ਜਾਵੇਗੀ। ਸਰਕਾਰ ਵੱਲੋਂ ਹੁਣ ਵਿਦਿਆਰਥੀਆਂ ਦੇ ਸਕੂਲ ਆਉਣ ਦੇ ਸਮੇਂ ਵਿਚ ਵਿਦਿਆਰਥੀਆਂ ਨੂੰ ਸਮਾਂ ਘੱਟ ਕਰਕੇ ਕਾਫੀ ਰਾਹਤ ਦਿੱਤੀ ਗਈ ਹੈ।

Home  ਤਾਜਾ ਖ਼ਬਰਾਂ  ਸਰਦੀਆਂ ਕਾਰਨ ਬਦਲ ਗਿਆ ਛੁੱਟੀ ਦਾ ਸਮਾਂ ਹੁਣ ਏਨੇ ਤੋਂ ਏਨੇ ਵਜੇ ਤੱਕ ਲੱਗਣਗੇ ਸਕੂਲ – ਏਥੇ ਹੋ ਗਿਆ ਐਲਾਨ
                                                      
                                       
                            
                                                                   
                                    Previous Postਦਿੱਲੀ ਧਰਨੇ ਚ ਵਾਪਰਿਆ ਕਹਿਰ 2 ਕਿਸਾਨਾਂ ਦੀ ਹੋਈ ਇਸ ਤਰਾਂ ਇਕੱਠਿਆਂ ਮੌਤ, ਛਾਈ ਸੋਗ ਦੀ ਲਹਿਰ
                                                                
                                
                                                                    
                                    Next Postਸਾਰੇ ਪੰਜਾਬ ਲਈ ਸਰਕਾਰ ਵਲੋਂ ਏਸ ਦਿਨ ਸਵੇਰੇ 10 ਤੋਂ ਦੁਪਹਿਰ 12 ਤੱਕ ਲਈ ਹੋ ਗਿਆ ਇਹ ਵੱਡਾ ਐਲਾਨ
                                                                
                            
               
                            
                                                                            
                                                                                                                                            
                                    
                                    
                                    



