ਆਈ ਤਾਜ਼ਾ ਵੱਡੀ ਖਬਰ 

ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹਰ ਦੇਸ਼ ਵਿਚ ਜਿਥੇ ਸੜਕੀ ਨਿਯਮ ਬਣਾਏ ਜਾਂਦੇ ਹਨ ਉਥੇ ਹੀ ਵਾਹਨ ਚਾਲਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਭਾਰਤ ਸੜਕ ਹਾਦਸੇ ਵਾਪਰ ਜਾਂਦੇ ਹਨ। ਇਸ ਲਈ ਹੀ ਸਾਰੇ ਲੋਕਾਂ ਨੂੰ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਉਥੋਂ ਦੀਆਂ ਸਰਕਾਰਾਂ ਵੱਲੋਂ ਕੀਤੀ ਜਾਂਦੀ ਰਹਿੰਦੀ ਹੈ।

ਹੁਣ ਇਥੇ ਸਵਾਰੀਆਂ ਨਾਲ ਭਰੀ ਹੋਈ ਬੱਸ ਦੀ ਜ਼ਬਰਦਸਤ ਟਰੱਕ ਨਾਲ ਟੱਕਰ ਹੋ ਗਈ ਹੈ ਜਿਥੇ 15 ਲੋਕਾਂ ਦੀ ਮੌਕੇ ਤੇ ਮੌਤ ਹੋਈ ਹੈ ਅਤੇ ਏਨੇ ਜ਼ਖ਼ਮੀ ਹੋਏ ਹਨ,ਜਿਸ ਬਾਰੇ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਦੱਖਣ ਅਫ਼੍ਰੀਕਾ ਤੋਂ ਸਾਹਮਣੇ ਆਇਆ ਹੈ। ਜਿਥੇ ਉਤਰੀ ਤਸ਼ਵਾਨੇ ਦੇ ਇੱਕ ਸ਼ਹਿਰ ਵਿੱਚ ਬੱਸ ਅਤੇ ਟਰੱਕ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ।

ਇਹ ਸੜਕ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਇਸ ਕਾਰਨ ਘਟਨਾ ਸਥਾਨ ਤੇ ਹੀ 15 ਲੋਕਾਂ ਦੀ ਮੌਤ ਹੋ ਗਈ। ਉਥੇ ਹੀ ਐਮਰਜੈਂਸੀ ਸੇਵਾਵਾਂ ਦੇ ਭੁੱਲਰ ਨੂੰ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜਿੱਥੇ ਬਹੁਤ ਸਾਰੇ ਲੋਕ ਜ਼ਖਮੀ ਹਾਲਤ ਵਿਚ ਵਾਹਨਾਂ ਦੇ ਨਜ਼ਦੀਕ ਪਏ ਸਨ ਉਥੇ ਹੀ ਕੁਝ ਵਾਹਨਾਂ ਦੇ ਵਿੱਚ ਫਸੇ ਹੋਏ ਸਨ।

ਰਾਹਤ ਟੀਮਾਂ ਵੱਲੋਂ ਜਿਥੇ ਘਟਨਾ ਸਥਾਨ ਤੇ ਪਹੁੰਚ ਕਰ ਕੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਗਏ ਅਤੇ ਇਸ ਵਿੱਚ ਜਿਥੇ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ 37 ਗੰਭੀਰ ਜ਼ਖ਼ਮੀ ਹੋਏ ਲੋਕਾਂ ਨੂੰ ਤੁਰੰਤ ਹੀ ਨਜ਼ਦੀਕ ਦੇ ਹਸਪਤਾਲਾਂ ਵਿਚ ਲਿਜਾਇਆ ਗਿਆ ਹੈ ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਜਿਸ ਕਾਰਨ ਮੌਤਾਂ ਦੀ ਗਿਣਤੀ ਵਿੱਚ ਵਾਧਾ ਵੀ ਹੋ ਸਕਦਾ ਹੈ। ਐਮਰਜੈਂਸੀ ਸੇਵਾਵਾਂ ਵੱਲੋਂ ਜਿਥੇ ਘਟਨਾ ਸਥਾਨ ਤੇ ਪਹੁੰਚ ਕਰਕੇ ਲਾਸ਼ਾਂ ਨੂੰ ਵੀ ਕਬਜ਼ੇ ਵਿਚ ਲੈ ਕੇ ਹਸਪਤਾਲ ਪਹੁੰਚਾਇਆ ਗਿਆ।

Home  ਤਾਜਾ ਖ਼ਬਰਾਂ  ਸਵਾਰੀਆਂ ਨਾਲ ਭਰੀ ਬੱਸ ਦੀ ਹੋਈ ਟਰੱਕ ਨਾਲ ਜਬਰਦਸਤ ਟੱਕਰ, 15 ਲੋਕਾਂ ਦੀ ਹੋਈ ਮੌਕੇ ਤੇ ਮੌਤ ਅਤੇ ਏਨੇ ਹੋਏ ਜਖਮੀ- ਤਾਜਾ ਵੱਡੀ ਖਬਰ
                                                      
                              ਤਾਜਾ ਖ਼ਬਰਾਂ                               
                              ਸਵਾਰੀਆਂ ਨਾਲ ਭਰੀ ਬੱਸ ਦੀ ਹੋਈ ਟਰੱਕ ਨਾਲ ਜਬਰਦਸਤ ਟੱਕਰ, 15 ਲੋਕਾਂ ਦੀ ਹੋਈ ਮੌਕੇ ਤੇ ਮੌਤ ਅਤੇ ਏਨੇ ਹੋਏ ਜਖਮੀ- ਤਾਜਾ ਵੱਡੀ ਖਬਰ
                                       
                            
                                                                   
                                    Previous Postਪੰਜਾਬ ਚ ਇਥੇ ਪੋਤੇ ਵਲੋਂ ਦਾਦੀ ਦਾ ਕੀਤਾ ਗਿਆ ਬੇਰਹਿਮੀ ਨਾਲ ਕਤਲ, ਰਿਸ਼ਤਿਆਂ ਦਾ ਖੂਨ ਬਣਿਆ ਪਾਣੀ
                                                                
                                
                                                                    
                                    Next Post51 ਟਰੈਕਟਰਾਂ ਦੀ ਬਰਾਤ ਲੈਕੇ ਪਹੁੰਚ ਗਿਆ ਲਾੜਾ, ਸ਼ਾਹੀ ਅੰਦਾਜ ਦੇਖ ਹਰੇਕ ਹੋਗਿਆ ਹੈਰਾਨ- ਸਾਰੇ ਪਾਸੇ ਹੋਏ ਚਰਚੇ
                                                                
                            
               
                            
                                                                            
                                                                                                                                            
                                    
                                    
                                    



