ਆਈ ਤਾਜਾ ਵੱਡੀ ਖਬਰ 

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਦੁੱਖਮਈ ਖਬਰਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਬਹੁਤ ਸਾਰੀਆਂ ਸੋਗਮਈ ਖਬਰਾਂ ਬਹੁਤ ਸਾਰੇ ਪਰਿਵਾਰਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀਆਂ ਹਨ। ਜਿਸ ਨਾਲ ਦੇਸ਼ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਇਨਸਾਨ ਵੱਲੋਂ ਸਾਇੰਸ ਵਿਚ ਬਹੁਤ ਹੀ ਤਰੱਕੀ ਕੀਤੀ ਗਈ ਹੈ। ਇਨਸਾਨ ਵੱਲੋਂ ਬਣਾਏ ਗਏ ਹਵਾਈ ਸਫ਼ਰ ਨੇ ਦੁਨੀਆ ਨੂੰ ਬਹੁਤ ਨਜ਼ਦੀਕ ਲੈ ਆਂਦਾ ਹੈ। ਹਵਾਈ ਸਫ਼ਰ ਰਾਹੀਂ ਇਨਸਾਨ ਆਪਣੀ ਕੋਹਾਂ ਮੀਲ ਦੀ ਦੂਰੀ ਕੁਝ ਸਮੇਂ ਵਿਚ ਤੈਅ ਕਰ ਲੈਂਦਾ ਹੈ।

ਸਾਲ ਦੇ ਇਨ੍ਹਾਂ ਦੋ ਮਹੀਨਿਆਂ ਅੰਦਰ ਜਿਥੇ ਹਵਾਈ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਜਿਸ ਨਾਲ ਕਈ ਜਗ੍ਹਾ ਉਪਰ ਭਾਰੀ ਜਾਨੀ ਤੇ ਮਾਲੀ ਨੁ-ਕ-ਸਾ-ਨ ਵੀ ਹੋਇਆ ਹੈ। ਬਹੁਤ ਸਾਰੇ ਲੋਕ ਕੋਰੋਨਾ ਕਾਰਨ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦੇ ਚੱਲਦੇ ਤੇ ਕੁਝ ਹਵਾਈ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਕਈ ਹਵਾਈ ਹਾਦਸੇ ਸਾਹਮਣੇ ਆ ਚੁੱਕੇ ਹਨ।

ਹੁਣ ਫਿਰ ਤੋਂ ਇਕ ਭਿਆਨਕ ਹਵਾਈ ਹਾਦਸਾ ਹੋਣ ਕਾਰਨ ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸੋਗ ਦੀ ਲਹਿਰ ਛਾ ਗਈਂ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੂਰਬੀ ਤੁਰਕੀ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਹੈਲੀਕਾਪਟਰ ਦੇ ਹਾਦਸਾ ਗ੍ਰ-ਸ-ਤ ਹੋਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵੀਰਵਾਰ ਨੂੰ ਹੈਲੀਕਾਪਟਰ ਨੇ ਬਿੰਗੋਲ ਤੋਂ ਟਟਵਨ ਲਈ ਉਡਾਣ ਭਰੀ ਸੀ। ਹੈਲੀਕਾਪਟਰ ਵੱਲੋਂ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ ਇਸ ਨਾਲ ਸੰਪਰਕ ਟੁੱ-ਟ ਗਿਆ।

ਸੰਪਰਕ ਕਾਇਮ ਨਾ ਹੋਣ ਦੀ ਸੂਰਤ ਵਿਚ ਇਸ ਹੈਲੀਕਾਪਟਰ ਦੀ ਭਾਲ ਲਈ ਇੱਕ ਹੈਲੀਕਾਪਟਰ ਅਤੇ ਇੱਕ ਮਨੁੱਖੀ ਰਹਿਤ ਸੀ ਐੱਨ 235 ਜਹਾਜ਼ ਭੇਜਿਆ ਗਿਆ ਸੀ। ਜਿਨ੍ਹਾਂ ਵੱਲੋਂ ਹਾਦਸਾਗ੍ਰਸਤ ਹੋਏ ਹੈਲੀਕਾਪਟਰ ਦੀ ਭਾਲ ਕੀਤੀ ਗਈ। ਹਾਦਸਾਗ੍ਰਸਤ ਹੈਲੀਕਾਪਟਰ ਦੀ ਜਾਣਕਾਰੀ ਮਿਲਣ ਤੇ  ਉਸ ਘਟਨਾ ਸਥਾਨ ਉਪਰ ਪਹੁੰਚ ਕੀਤੀ ਗਈ ਸੀ।  ਜਿੱਥੇ ਹੈਲੀਕਾਪਟਰ ਵਿੱਚ ਸਵਾਰ ਲੋਕਾਂ ਵਿੱਚੋਂ 11 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਅਤੇ 4 ਲੋਕ ਗੰਭੀਰ ਜ਼ਖਮੀ ਹਾਲਤ ਵਿੱਚ ਮਿਲੇ। ਹੈਲੀਕਾਪਟਰ ਦੇ ਹਾਦਸਾ ਗ੍ਰਸਤ ਹੋਣ ਦੀ ਖ਼ਬਰ ਤੁਰਕੀ ਦੇ ਰੱਖਿਆ ਮੰਤਰਾਲੇ ਵੱਲੋਂ ਦਿੱਤੀ ਗਈ ਹੈ।


                                       
                            
                                                                   
                                    Previous Postਇਸ ਜਗ੍ਹਾ ਤੇ ਬਰਡ ਫਲੂ ਦਾ ਮਿਲਿਆ ਕੇਸ -ਅੰਡਾ ਚਿਕਿਨ ਵੇਚਣ ਤੇ ਲਗੀ ਰੋਕ
                                                                
                                
                                                                    
                                    Next Postਪੰਜਾਬ ਚ  ਹੁਣ ਇਥੇ ਵਾਪਰਿਆ ਅਜਿਹਾ ਕਹਿਰ ਦੇਖਣ ਵਾਲਿਆਂ ਦੇ ਉਡੇ  ਹੋਸ਼ -ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



